ਸੋਹਾਣਾ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਪਿੱਛੇ ਕਿਹੜੇ ਸ਼ਾਤਿਰ ਜੁੜੇ ਹਨ, ਇਸ ਸਬੰਧੀ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ।