ਈਟੀਵੀ ਭਾਰਤ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਪੁਲਾੜ ਟੈਕਨਾਲੋਜਿਸਟ ਸੁੱਬਾ ਰਾਓ ਪਾਵੁਲੁਰੀ ਨੇ ਕਿਹਾ ਕਿ ਪ੍ਰਾਈਵੇਟ ਪਲੇਅਰਸ ਪੁਲਾੜ ਖੇਤਰ ਵਿੱਚ ਵੱਡਾ ਬਦਲਾਅ ਲਿਆ ਸਕਦੇ ਹਨ।