ਭਾਰਤੀ ਕ੍ਰਿਕਟ ਪ੍ਰੇਮੀਆਂ ਨੂੰ ਆਪਣੀ ਟੀਮ ਤੋਂ ਕਾਫੀ ਉਮੀਦਾਂ ਹਨ। ਖਾਸ ਕਰਕੇ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਤੋਂ ਦਰਸ਼ਕ ਵੱਡੀ ਪਾਰੀ ਦੀ ਉਮੀਦ ਕਰ ਰਹੇ ਹਨ।