AGTF ਦੇ ਏਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਨੂੰ ਗੈਂਗਸਟਰ ਮੁਕਤ ਕਰਨ ਦੇ ਚੱਲਦਿਆਂ ਕਈ ਵੱਡੀਆਂ ਕਾਰਵਾਈਆਂ ਕੀਤੀਆਂ ਹਨ।