Surprise Me!

ਹੋਟਲ ਦੇ ਕਮਰੇ 'ਚੋਂ ਮਿਲੀ ਕੁੜੀ ਦੀ ਲਾਸ਼, ਜਾਂਚ ਜਾਰੀ

2026-03-31 0 Dailymotion

ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਨੇੜੇ ਨਿੱਜੀ ਹੋਟਲ ਦੇ ਕਮਰੇ ਵਿੱਚੋਂ ਕੁੜੀ ਦੀ ਲਾਸ਼ ਮਿਲੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ।