ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਨਤਮਸਤਕ ਹੋ ਰਹੀਆਂ ਹਨ।