ਸ਼ਾਹੀ ਇਮਾਮ ਅਤੇ ਕੈਬਨਿਟ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਸਰਕਾਰਾਂ ਤੋਂ 50-50 ਲੱਖ ਰੁਪਏ ਮੁਆਵਜ਼ੇ ਦੀ ਮੰਗ।